No title

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ।
….
In a significant move to anchor education in the legacy of national heroes, Punjab Education Minister Harjot Singh Bains said that 15 government schools across Punjab have been renamed after revered freedom fighters and martyrs, with the initiative aimed at rooting values of courage, sacrifice and patriotism in the education system.

@harjotsinghbains
#departmentofschooleducationpunjab



(Feed generated with FetchRSS)

from Department of School Education Punjab on Facebook https://ift.tt/9whLuZ8
Previous Post Next Post

Contact Form