No title

ਸਕੂਲ ਸਿੱਖਿਆ ਵਿਭਾਗ, ਪੰਜਾਬ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਾ ਹੈ। ਅਸੀਂ ਆਪਣੇ ਲੋਕਤੰਤਰ ਦੇ ਨਿਰਮਾਤਾਵਾਂ ਨੂੰ ਸਲਾਮ ਕਰਦੇ ਹਾਂ, ਜਿਨ੍ਹਾਂ ਨੇ ਸਾਨੂੰ ਨਿਆਂ, ਆਜ਼ਾਦੀ ਅਤੇ ਸਮਾਨਤਾ ਦੇ ਸਿਧਾਂਤਾਂ ਨੂੰ ਨਿਸ਼ਚਿਤ ਕਰਨ ਵਾਲਾ ਸੰਵਿਧਾਨ ਦਿੱਤਾ।

Department of School Education, Punjab, extends warm greetings to all the citizens on the 77th Republic Day of the nation. Today, we salute the architects of our democracy, who gave us the constitution that enshrined the principles of justice, liberty, and equality.

Harjot Singh Bains
#departmentofschooleducationpunjab



(Feed generated with FetchRSS)

from Department of School Education Punjab on Facebook https://ift.tt/4au2YFP
Previous Post Next Post

Contact Form