No title

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ 'ਸਿੱਖਿਆ ਕ੍ਰਾਂਤੀ' ਅਧੀਨ ਪਹਿਲਕਦਮੀਆਂ ਦੇ ਉਸਾਰੂ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਤੇ ਰੈਜ਼ੀਡੈਂਸ਼ੀਅਲ ਸਕੂਲਜ਼ ਫਾਰ ਮੈਰੀਟੋਰੀਅਸ ਸਟੂਡੈਂਟਸ (ਆਰ.ਐਸ.ਐਮ.ਐਸ.) ਵਿੱਚ ਦਾਖ਼ਲਿਆਂ ਪ੍ਰਤੀ ਭਾਰੀ ਹੁੰਗਾਰਾ ਮਿਲਣਾ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਵਿਸ਼ਵਾਸ ਦਾ ਸਪੱਸ਼ਟ ਪ੍ਰਮਾਣ ਹੈ।

In a remarkable testament to the growing confidence in government schools, Punjab’s Education Minister Harjot Singh Bains said that the Chief Minister Bhagwant Singh Mann-led Punjab Government’s initiatives under ‘Sikhya Kranti’ (education revolution) are yielding positive results, as reflected in the overwhelming response to admissions in Schools of Eminence and Residential Schools for Meritorious Students.

@harjotsinghbains
#departmentofschooleducationpunjab



(Feed generated with FetchRSS)

from Department of School Education Punjab on Facebook https://ift.tt/fX1n0ZV
Previous Post Next Post

Contact Form