ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ।
….
Marking a milestone in Punjab’s education reforms, Education Minister Harjot Singh Bains conducted a surprise inspection at Government Senior Secondary School, Jhita Kalan, as part of his continued drive to strengthen and overhaul the state’s government education system. Education Minister announced that he has completed ground inspections of over 2,000 government schools across Punjab since assuming office, setting what he termed an unprecedented benchmark in the state’s history.
@harjotsinghbains
@department_of_school_edu_pb
(Feed generated with FetchRSS)
from Department of School Education Punjab on Facebook https://ift.tt/jJ5rxTu