No title

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ ਨੂੰ ਦਰਸਾਉਂਦੀ ਹੈ।

Education Minister Harjot Singh Bains stated that in a major boost to the Punjab Government’s education reforms under Chief Minister Bhagwant Singh Mann, as many as 305 students from Punjab Government Schools have qualified in the first attempt of the Joint Entrance Examination (JEE) Mains 2026, registering a remarkable 63 percent increase over last year’s 187 successful candidates.

@harjotsinghbains
@department_of_school_edu_pb
#departmentofschooleducationpunjab



(Feed generated with FetchRSS)

from Department of School Education Punjab on Facebook https://ift.tt/wkoVsGU
Previous Post Next Post

Contact Form