No title

ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ
ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕਰਨ ਦਾ ਫ਼ੈਸਲਾ ਲਿਆ ਹੈ।
-—————-
With the aim of delivering school education in a more efficient and well-organized manner across the state, the Punjab Government led by Chief Minister Bhagwant Singh Mann has taken a student-centric initiative. Under this decision, textbooks for students studying from Class 1 to Class 12 in PSEB-affiliated private schools, will be supplied directly by the Board.

@harjotsinghbains
@department_of_school_edu_pb



(Feed generated with FetchRSS)

from Department of School Education Punjab on Facebook https://ift.tt/zOERBJT
Previous Post Next Post

Contact Form